Versions
PAV ਅਤੇ ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇਘਰ ਵਿੱਚ ਤਿੰਨ ਮਹੀਨੇ ਪਿਆ ਰਿਹਾ ਅਤੇ ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।।
IRVPA ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨਿਆਂ ਤੱਕ ਰਿਹਾ। ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।