Versions
PAV ਰਸੂਲਾਂ ਅਰ ਭਾਈਆਂ ਨੇ ਜੋ ਯਹੂਦਿਯਾ ਵਿੱਚ ਸਨ ਸੁਣਿਆ ਕਿ ਪਰਾਈਆਂ ਕੌਮਾਂ ਦੇ ਲੋਕਾਂ ਨੇ ਵੀ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ
ERVPA ਯਹੂਦਿਯਾ ਵਿੱਚ ਰਸੂਲ ਅਤੇ ਭਰਾ ਜਾਣ ਗਏ ਕਿ ਗੈਰ-ਯਹੂਦੀ ਲੋਕਾਂ ਨੇ ਵੀ ਪਰਮੇਸ਼ੁਰ ਦੇ ਬਚਨਾਂ ਨੂੰ ਕਬੂਲ ਲਿਆ ਹੈ।
IRVPA {ਪਤਰਸ ਆਪਣੇ ਕੰਮ ਦੀ ਵਿਆਖਿਆ ਕਰਦਾ ਹੈ} PS ਰਸੂਲਾਂ ਅਤੇ ਭਰਾਵਾਂ ਨੇ ਜੋ ਯਹੂਦਿਯਾ ਵਿੱਚ ਸਨ, ਸੁਣਿਆ ਕਿ ਪਰਾਈਆਂ ਕੌਮਾਂ ਦੇ ਲੋਕਾਂ ਨੇ ਵੀ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ।