Versions
PAV ਪਰ ਯਹੂਦੀਆਂ ਨੇ ਭਗਤਣਾਂ ਪਤਵੰਤੀਆਂ ਇਸਤ੍ਰੀਆਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਉਭਾਰਿਆ ਅਰ ਪੌਲੁਸ ਅਤੇ ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ
ERVPA ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕਢ ਦਿੱਤਾ।
IRVPA ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।