Versions
PAV ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਉਚਰੀ ਜਿਹੜੀਆਂ ਯਿਸੂ ਕਰਨ ਅਤੇ ਸਿਖਾਉਣ ਲੱਗਾ
ERVPA ਪਿਆਰੇ ਥਿਉਫ਼ਿਲੁਸ, ਜਿਹਡ਼ੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿਖਾਇਆ ਸੀ, ਉਸ ਬਾਰੇ ਲਿਖੀ ਸੀ।
IRVPA ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ।