Versions
PAV ਅਤੇ ਉਨ੍ਹਾਂ ਨੇ ਓਹਨਾਂ ਦੇ ਲਈ ਚਿੱਠੀਆ ਪਾਈਆਂ ਅਰ ਚਿੱਠੀ ਮੱਥਿਆਸ ਦੇ ਨਾਉਂ ਦੀ ਨਿੱਕਲੀ । ਤਦ ਉਹ ਉਨ੍ਹਾਂ ਗਿਆਰਾਂ ਰਸੂਲਾਂ ਨਾਲ ਗਿਣਿਆ ਗਿਆ।।
ERVPA ਫ਼ੇਰ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਜਾਣ ਗਏ ਕਿ ਪ੍ਰਭੂ ਨੇ ਮਥਿਯਾਸ ਨੂੰ ਉਸ ਕਾਰਜ ਲਈ ਚੁਣਿਆ ਸੀ। ਇਸ ਲਈ ਉਹ ਬਾਕੀ ਦੇ ਗਿਆਰਾਂ ਰਸੂਲਾਂ ਨਾਲ ਜੋਡ਼ਿਆ ਗਿਆ।
IRVPA ਅਤੇ ਉਨ੍ਹਾਂ ਨੇ ਉਹਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਮੱਥਿਯਾਸ ਦੇ ਨਾਮ ਦੀ ਪਰਚੀ ਨਿੱਕਲੀ। ਤਦ ਉਹ ਉਨ੍ਹਾਂ ਗਿਆਰ੍ਹਾਂ ਰਸੂਲਾਂ ਨਾਲ ਗਿਣਿਆ ਗਿਆ। PE