Versions
PAV ਅਰ ਦਿਨੋ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਰਹਿੰਦੇ ਅਤੇ ਘਰੀਂ ਰੋਟੀ ਤੋਂੜਦੇ ਓਹ ਖਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛੱਕਦੇ ਸਨ
ERVPA ਹਰ ਰੋਜ਼ ਸਭ ਮੰਦਰ ਦੇ ਵਿਹਡ਼ੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ।
IRVPA ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।