Bible Versions
Bible Books

Acts 2:47 (KJVP) King James Version with Strong Number

Versions

PAV   ਅਤੇ ਪਰਮੇਸ਼ੁਰ ਦੀ ਉਸਤਤ ਕਰਦੇ ਸਨ ਅਰ ਸਾਰਿਆਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੁ ਦਿਨੋ ਦਿਨ ਓਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਰਲਾਉਂਦਾ ਸੀ।।
ERVPA   ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।
IRVPA   ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us