Versions
PAV ਸੋ ਜਿਹੜੇ ਖਿੰਡ ਗਏ ਸਨ ਬਚਨ ਦੀ ਖੁਸ਼ ਖਬਰੀ ਸੁਣਾਉਂਦੇ ਫਿਰੇ
ERVPA ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿਥੇ ਜਿਥੇ ਵੀ ਗਏ, ਉਨ੍ਹਾਂ ਨੇ ਉਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।
IRVPA {ਸਾਮਰਿਯਾ ਵਿੱਚ ਫਿਲਿਪੁੱਸ ਦਾ ਪਰਚਾਰ} PS ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ।