Bible Versions
Bible Books

Acts 8:6 (KJVP) King James Version with Strong Number

Versions

PAV   ਅਤੇ ਜਾਂ ਲੋਕਾਂ ਨੇ ਓਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ ਤਾਂ ਇੱਕ ਮਨ ਹੋ ਕੇ ਫ਼ਿਲਿੱਪੁਸ ਦੀਆਂ ਗੱਲਾਂ ਉੱਤੇ ਚਿੱਤ ਲਾਇਆ
ERVPA   ਉਥੋਂ ਦੇ ਲੋਕਾਂ ਨੇ ਉਸਦੇ ਬਚਨ ਸੁਣੇ ਅਤੇ, ਉਹ ਕਰਿਸ਼ਮੇ ਵੀ ਵੇਖੇ ਜੋ ਉਹ ਕਰ ਰਿਹਾ ਸੀ।
IRVPA   ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us