Bible Versions
Bible Books

Acts 8:7 (KJVP) King James Version with Strong Number

Versions

PAV   ਕਿਉਂਕਿ ਭਰਿਸ਼ਟ ਆਤਮੇ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿਬੜੇ ਹੋਏ ਸਨ ਉੱਚੀ ਅਵਾਜ਼ ਨਾਲ ਚੀਕਾਂ ਮਾਰਦੇ ਨਿੱਕਲ ਗਏ ਅਤੇ ਅਧਰੰਗੀ ਅਤੇ ਲੰਙੇ ਬਥੇਰੇ ਚੰਗੇ ਕੀਤੇ ਗਏ
ERVPA   ਉਨ੍ਹਾਂ ਵਿੱਚੋਂ ਬਡ਼ੇ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬਡ਼ਾ ਸ਼ੋਰ ਮਚਾਇਆ। ਉਥੇ ਬਡ਼ੇ ਸਾਰੇ ਕਮਜ਼ੋਰ ਅਤੇ ਲੰਗਡ਼ੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ।
IRVPA   ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us