Versions
PAV ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਜਿਹੜਾ ਐਨ ਠੀਕ ਅਤੇ ਜਥਾਰਥ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਭਈ ਸੁਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।।
ERVPA ਮਾਲਕੋ, ਆਪਣੇ ਨੌਕਰਾਂ ਨਾਲ ਨਰਮ ਰਹੋ ਅਤੇ ਜੋ ਜਾਇਜ਼ ਤੌਰ ਤੇ ਉਨ੍ਹਾਂ ਦਾ ਹੈ, ਉਨ੍ਹਾਂ ਨੂੰ ਦਿਉ। ਯਾਦ ਰਖੋ ਕਿ ਸਵਰਗ ਵਿੱਚ ਤੁਹਾਡਾ ਵੀ ਕੋਈ ਮਾਲਕ ਹੈ।
IRVPA ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਵਾ ਕਰੋ ਜਿਹੜਾ ਠੀਕ ਅਤੇ ਨਿਆਈਂ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ। PS