Versions
PAV ਅਤੇ ਅਰਖਿੱਪੁਸ ਨੂੰ ਆਖਣਾ ਭਈ ਜਿਹੜੀ ਸੇਵਕਾਈ ਤੈਨੂੰ ਪ੍ਰਭੁ ਵਿੱਚ ਪਰਾਪਤ ਹੋਈ ਹੈ ਵੇਖੀਂ ਤੂੰ ਉਸ ਨੂੰ ਪੂਰਿਆਂ ਕਰੀਂ।।
ERVPA ਅਰਖਿਪੁੱਸ ਨੂੰ ਆਖ਼ੋ, “ਉਹ ਕੰਮ ਪੂਰਾ ਕਰੇ ਜਿਹਡ਼ਾ ਪ੍ਰਭੂ ਨੇ ਤੈਨੂੰ ਦਿੱਤਾ ਹੈ।”
IRVPA ਅਤੇ ਅਰਖਿੱਪੁਸ ਨੂੰ ਆਖਣਾ ਕਿ ਜਿਹੜੀ ਸੇਵਕਾਈ ਤੈਨੂੰ ਪ੍ਰਭੂ ਵਿੱਚ ਪ੍ਰਾਪਤ ਹੋਈ ਹੈ ਤੂੰ ਉਸ ਨੂੰ ਸਾਵਧਾਨੀ ਨਾਲ ਪੂਰਾ ਕਰੀਂ।