Versions
PAV ਤੁਖਿਕੁਸ ਜਿਹੜਾ ਪ੍ਰਭੁ ਵਿੱਚ ਪਿਆਰਾ ਭਾਈ ਅਤੇ ਮਾਤਬਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਚਾਲ ਤੁਹਾਨੂੰ ਦੱਸੇਗਾ
ERVPA ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਿਦਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹਡ਼ੀਆਂ ਮੇਰੇ ਨਾਲ ਵਾਪਰ ਰਹੀਆਂ ਹਨ।
IRVPA {ਆਖਰੀ ਨਮਸਕਾਰ} PS ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ।