Versions
PAV ਅਤੇ ਮੈਂ ਦਰਸ਼ਣ ਵਿੱਚ ਡਿੱਠਾ ਅਤੇ ਜਿਸ ਵੇਲੇ ਮੈਂ ਵੇਖਿਆ ਤਾਂ ਐਉਂ ਹੋਇਆ ਭਈ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਸਾਂ ਜਿਹੜਾ ਏਲਾਮ ਦੇ ਸੂਬੇ ਵਿੱਚ ਹੈ। ਫੇਰ ਮੈਂ ਦਰਸ਼ਣ ਵਿੱਚ ਵੇਖਿਆ ਭਈ ਮੈਂ ਊਲਾਈ ਨਦੀ ਦੇ ਕੰਢੇ ਉੱਤੇ ਹਾਂ
IRVPA ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ ਜਿਹੜਾ ਏਲਾਮ ਦੇ ਸੂਬੇ ਵਿੱਚ ਹੈ। ਫਿਰ ਮੈਂ ਦਰਸ਼ਣ ਵਿੱਚ ਵੇਖਿਆ ਕਿ ਮੈਂ ਉਲਾਈ ਨਦੀ ਦੇ ਕੰਢੇ ਉੱਤੇ ਹਾਂ।