Versions
PAV ਕਿਉਂ ਜੋ ਤੁਸੀਂ ਯਰਦਨ ਪਾਰ ਲੰਘਣ ਵਾਲੋ ਹੋ ਤਾਂ ਜੋ ਤੁਸੀਂ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਸੀਂ ਉਸ ਉੱਤੇ ਕਬਜ਼ਾ ਕਰੋਗੇ ਅਤੇ ਉਸ ਵਿੱਚ ਵੱਸੋਗੇ
IRVPA ਕਿਉਂ ਜੋ ਤੁਸੀਂ ਯਰਦਨ ਪਾਰ ਲੰਘਣ ਵਾਲੇ ਹੋ ਤਾਂ ਜੋ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਸੀਂ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਸ ਵਿੱਚ ਵੱਸੋਗੇ,