Versions
PAV ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਪਾਸੇ ਤੋਂ ਧਰਤੀ ਦੇ ਦੂਜੇ ਪਾਸੇ ਤੀਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਹੋਰਨਾਂ ਦੇਵਤਿਆਂ ਦੀ ਪੂਜਾ ਕਰੋਗੇ ਜਿੰਨਾਂ ਨੂੰ ਨਾ ਤੁਸਾਂ ਨਾ ਤੁਹਾਡੇ ਪਿਉ ਦਾਦਿਆਂ ਨੇ ਜਾਤਾ ਸੀ ਅਰਥਾਤ ਲੱਕੜੀ ਅਤੇ ਪੱਥਰ ਦੇ
IRVPA ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ਜਿਹਨਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪੁਰਖਿਆਂ ਜਾਣਦੇ ਸਨ।