Versions
PAV ਤੱਕੜੇ ਹੋਵੋ, ਹੌਂਸਲਾ ਰੱਖੋ, ਡਰੋ ਨਾ ਅਤੇ ਨਾ ਹੀ ਓਹਨਾਂ ਤੋਂ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਨਾਲ ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।
IRVPA ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।” PEPS