Versions
PAV ਤੂੰ ਓਟ ਲਈ ਪੰਜ ਥੰਮ੍ਹੀਆਂ ਸ਼ਿੱਟੀਮ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਅਰ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਰ ਤੂੰ ਉਨ੍ਹਾਂ ਲਈ ਪੰਜ ਚੀਥੀਆਂ ਪਿੱਤਲ ਦੀਆਂ ਢਾਲੀਂ।।
IRVPA ਤੂੰ ਪਰਦੇ ਲਈ ਪੰਜ ਥੰਮ੍ਹੀਆਂ ਸ਼ਿੱਟੀਮ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਤੂੰ ਉਨ੍ਹਾਂ ਲਈ ਪੰਜ ਚੀਥੀਆਂ ਪਿੱਤਲ ਦੀਆਂ ਢਾਲੀਂ। PE