Bible Versions
Bible Books

Exodus 3:22 (KJVP) King James Version with Strong Number

Versions

PAV   ਸਗੋਂ ਇੱਕ ਇੱਕ ਤੀਵੀਂ ਆਪਣੀ ਗਵਾਂਢਣ ਤੋਂ ਅਰ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ ਚਾਂਦੀ ਦੇ ਗਹਿਣੇ ਅਰ ਸੋਨੇ ਦੇ ਗਹਿਣੇ ਅਰ ਬਸਤ੍ਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤ੍ਰਾਂ ਅਤੇ ਧੀਆਂ ਦੇ ਪਾਓਗੇ ਅਰ ਮਿਸਰੀਆਂ ਨੂੰ ਲੁੱਟ ਲਓਗੇ।।
IRVPA   ਸਗੋਂ ਇੱਕ-ਇੱਕ ਔਰਤ ਆਪਣੀ ਗੁਆਂਢਣ ਤੋਂ ਅਤੇ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ, ਚਾਂਦੀ ਦੇ ਗਹਿਣੇ, ਸੋਨੇ ਦੇ ਗਹਿਣੇ ਅਤੇ ਬਸਤਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤਰਾਂ ਅਤੇ ਧੀਆਂ ਦੇ ਪਾਓਗੇ ਅਤੇ ਮਿਸਰੀਆਂ ਨੂੰ ਲੁੱਟ ਲਓਗੇ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us