Versions
PAV ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾਕੇ ਉਸ ਨੂੰ ਆਖ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ
IRVPA {ਡੱਡੂਆਂ ਦਾ ਹਮਲਾ} PS ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕੇ ਉਸ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ