Versions
PAV ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਅਮਾਮਾ ਉਤਾਰ ਅਤੇ ਤਾਜ ਲਾਹ ਦੇਹ। ਇਹ ਏਦਾਂ ਨਹੀਂ ਰਹੇਗਾ। ਨੀਵੇਂ ਨੂੰ ਉੱਚਾ ਕਰ ਅਤੇ ਉੱਚੇ ਨੂੰ ਨੀਵਾਂ ਕਰ
IRVPA ਪ੍ਰਭੂ ਯਹੋਵਾਹ ਇਹ ਆਖਦਾ ਹੈ, ਅਮਾਮਾ ਉਤਾਰ ਅਤੇ ਤਾਜ ਲਾਹ ਦੇ। ਇਹ ਇਸ ਤਰ੍ਹਾਂ ਨਹੀਂ ਰਹੇਗਾ। ਨੀਵੇਂ ਨੂੰ ਉੱਚਾ ਕਰ ਅਤੇ ਉੱਚੇ ਨੂੰ ਨੀਵਾਂ ਕਰ।