Versions
PAV ਏਸ ਲਈ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੈਨੂੰ ਲਹੂ ਦੇ ਲਈ ਤਿਆਰ ਕਰਾਂਗਾ ਅਤੇ ਲਹੂ ਤੇਰਾ ਪਿੱਛਾ ਕਰੇਗਾ ਕਿਉਂ ਜੋ ਤੂੰ ਲਹੂ ਤੋਂ ਘ੍ਰਿਣਾ ਨਾ ਕੀਤੀ ਏਸ ਲਈ ਲਹੂ ਤੇਰਾ ਪਿੱਛਾ ਕਰੇਗਾ
IRVPA ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੈਨੂੰ ਲਹੂ ਦੇ ਲਈ ਤਿਆਰ ਕਰਾਂਗਾ ਅਤੇ ਲਹੂ ਤੇਰਾ ਪਿੱਛਾ ਕਰੇਗਾ, ਕਿਉਂ ਜੋ ਤੂੰ ਲਹੂ ਤੋਂ ਘਿਰਣਾ ਨਾ ਕੀਤੀ, ਇਸ ਲਈ ਲਹੂ ਤੇਰਾ ਪਿੱਛਾ ਕਰੇਗਾ।