Versions
PAV ਹੇ ਆਦਮੀ ਦੇ ਪੁੱਤ੍ਰ, ਪ੍ਰਭੁ ਯਹੋਵਾਹ ਇਸਰਾਏਲ ਦੀ ਭੂਮੀ ਨੂੰ ਐਉਂ ਫ਼ਰਮਾਉਂਦਾ ਹੈ, ਏਹ ਅੰਤ ਹੈ! ਦੇਸ ਦੇ ਚੌਹਾਂ ਖੂੰਜਿਆਂ ਉੱਤੇ ਅੰਤ ਆ ਪੁੱਜਾ ਹੈ
IRVPA ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਸਰਾਏਲ ਦੇਸ ਨੂੰ ਇਸ ਤਰ੍ਹਾਂ ਆਖਦਾ ਹੈ, ਇਹ ਅੰਤ ਹੈ! ਦੇਸ ਦੀਆਂ ਚਾਰੇ ਹੱਦਾਂ ਉੱਤੇ ਅੰਤ ਆ ਪਹੁੰਚਿਆ ਹੈ।