Bible Versions
Bible Books

Ezekiel 7:27 (KJVP) King James Version with Strong Number

Versions

PAV   ਪਾਤਸ਼ਾਹ ਸੋਗ ਕਰੇਗਾ ਸ਼ਜ਼ਾਦਾ ਵਿਰਾਨੀ ਪਹਿਨੇਗਾ ਅਤੇ ਪਰਜਾ ਦੇ ਹੱਥ ਕੱਬਣਗੇ। ਮੈਂ ਉਨ੍ਹਾਂ ਦੇ ਮਾਰਗਾਂ ਅਨੁਸਾਰ ਉਨ੍ਹਾਂ ਨਾਲ ਵਰਤਾਉ ਕਰਾਂਗਾ, ਅਤੇ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਨ੍ਹਾਂ ਦਾ ਨਿਆਉਂ ਕਰਾਂਗਾ ਤਾਂ ਜੋ ਓਹ ਜਾਣਨ ਕਿ ਮੈਂ ਯਹੋਵਾਹ ਹਾਂ।।
IRVPA   ਰਾਜਾ ਸੋਗ ਕਰੇਗਾ, ਸ਼ਹਿਜ਼ਾਦਾ ਵਿਰਾਨੀ ਪਹਿਨੇਗਾ ਅਤੇ ਪਰਜਾ ਦੇ ਹੱਥ ਕੰਬਣਗੇ। ਮੈਂ ਉਹਨਾਂ ਦੇ ਚਾਲ ਚਲਣਾਂ ਦੇ ਅਨੁਸਾਰ ਉਹਨਾਂ ਨਾਲ ਵਰਤਾਵਾ ਕਰਾਂਗਾ ਅਤੇ ਉਹਨਾਂ ਦੇ ਕੰਮਾਂ ਦੇ ਅਨੁਸਾਰ ਉਹਨਾਂ ਦਾ ਨਿਆਂ ਕਰਾਂਗਾ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਹਾਂ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us