Bible Versions
Bible Books

Ezra 8:36 (KJVP) King James Version with Strong Number

Versions

PAV   ਤਦ ਓਹਨਾਂ ਨੇ ਪਤਸ਼ਾਹ ਦੀਆਂ ਆਗਿਆਂ ਨੂੰ ਪਾਤਸ਼ਾਹ ਦੇ ਦਰਿਆਓਂ ਪਾਰ ਦੇ ਲਾਟਾਂ ਤੇ ਹਾਕਮਾਂ ਨੂੰ ਦੇ ਦਿੱਤਾ ਅਤੇ ਉਨ੍ਹਾਂ ਨੇ ਲੋਕਾਂ ਨੂੰ ਤੇ ਪਰਮੇਸ਼ੁਰ ਦੇ ਭਵਨ ਨੂੰ ਸਹਾਰਾ ਦਿੱਤਾ।।
IRVPA   ਤਦ ਉਹਨਾਂ ਨੇ ਰਾਜਾ ਦੀ ਆਗਿਆ ਨੂੰ ਦਰਿਆ ਪਾਰ ਦੇ ਅਧਿਕਾਰੀਆਂ ਅਤੇ ਹਾਕਮਾਂ ਨੂੰ ਦਿੱਤਾ ਅਤੇ ਉਨ੍ਹਾਂ ਨੇ ਇਸਰਾਏਲੀ ਲੋਕਾਂ ਦੀ ਪਰਮੇਸ਼ੁਰ ਦੇ ਭਵਨ ਦੇ ਕੰਮ ਵਿੱਚ ਸਹਾਇਤਾ ਕੀਤੀ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us