Bible Versions
Bible Books

Galatians 2:14 (KJVP) King James Version with Strong Number

Versions

PAV   ਪਰ ਜਾਂ ਮੈਂ ਵੇਖਿਆ ਜੋ ਓਹ ਇੰਜੀਲ ਦੀ ਸਚਿਆਈ ਦੇ ਅਨੁਸਾਰ ਸਿੱਧੀ ਚਾਲ ਨਹੀਂ ਚੱਲਦੇ ਹਨ ਤਾਂ ਸਭਨਾਂ ਦੇ ਅੱਗੇ ਕੇਫ਼ਾਸ ਨੂੰ ਆਖਿਆ ਭਈ ਜਦੋਂ ਤੂੰ ਯਹੂਦੀ ਹੋ ਕੇ ਪਰਾਈਆਂ ਕੌਮਾਂ ਦੀ ਰੀਤ ਉੱਤੇ ਚੱਲਦਾ ਹੈਂ ਅਤੇ ਯਹੂਦੀਆਂ ਦੀ ਰੀਤ ਉੱਤੇ ਨਹੀਂ ਤਾਂ ਤੂੰ ਕਿਵੇਂ ਪਰਾਈਆਂ ਕੌਮਾਂ ਨੂੰ ਯਹੂਦੀਆਂ ਦੀ ਰੀਤ ਉੱਤੇ ਬਦੋਬਦੀ ਚਲਾਉਂਦਾ ਹੈਂ?
ERVPA   ਮੈਂ ਦੇਖ ਲਿਆ ਕਿ ਯਹੂਦੀ ਕੀ ਕਰਦੇ ਸਨ। ਉਹ ਖੁਸ਼ਖਬਰੀ ਦੇ ਸੱਚ ਉੱਪਰ ਨਹੀਂ ਤੁਰ ਰਹੇ ਸਨ। ਇਸੇ ਲਈ ਮੈਂ ਪਤਰਸ ਨਾਲ ਇੰਝ ਗੱਲ ਕੀਤੀ ਤਾਂ ਕਿ ਹੋਰ ਸਾਰੇ ਯਹੂਦੀ ਵੀ ਮੇਰੀ ਗੱਲ ਸੁਣ ਲੈਣ। ਮੈਂ ਇਹ ਆਖਿਆ, “ਪਤਰਸ ਤੂੰ ਯਹੂਦੀ ਹੈ। ਪਰ ਤੂੰ ਇੱਕ ਯਹੂਦੀ ਵਾਂਗ ਨਹੀਂ ਰਹਿੰਦਾ। ਤੂੰ ਤਾਂ ਗੈਰ ਯਹੂਦੀ ਵਾਂਗ ਰਹਿੰਦਾ ਹੈਂ। ਇਸ ਲਈ ਤੂੰ ਹੁਣ ਗੈਰ ਯਹੂਦੀਆਂ ਨੂੰ ਯਹੂਦੀਆਂ ਵਾਂਗ ਰਹਿਣ ਲਈ ਕਿਉਂ ਮਜਬੂਰ ਕਰ ਰਿਹਾ ਹੈਂ?”
IRVPA   ਪਰ ਜਦੋਂ ਮੈਂ ਵੇਖਿਆ ਜੋ ਉਹ ਖੁਸ਼ਖਬਰੀ ਦੀ ਸਚਿਆਈ ਦੇ ਅਨੁਸਾਰ ਸਿੱਧੀ ਚਾਲ ਨਹੀਂ ਚੱਲਦੇ ਹਨ ਤਾਂ ਸਭਨਾਂ ਦੇ ਅੱਗੇ ਕੇਫ਼ਾਸ ਨੂੰ ਆਖਿਆ ਕਿ ਜਦੋਂ ਤੂੰ ਯਹੂਦੀ ਹੋ ਕੇ ਪਰਾਈਆਂ ਕੌਮਾਂ ਦੀ ਰੀਤ ਉੱਤੇ ਚੱਲਦਾ ਹੈਂ ਅਤੇ ਯਹੂਦੀਆਂ ਦੀ ਰੀਤ ਉੱਤੇ ਨਹੀਂ ਚੱਲਦਾ, ਤਾਂ ਤੂੰ ਕਿਵੇਂ ਗ਼ੈਰ ਕੌਮਾਂ ਨੂੰ ਯਹੂਦੀਆਂ ਦੀ ਰੀਤ ਉੱਤੇ ਜ਼ਬਰਦਸਤੀ ਚਲਾਉਂਦਾ ਹੈਂ? PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us