Bible Versions
Bible Books

Galatians 2:17 (KJVP) King James Version with Strong Number

Versions

PAV   ਪਰ ਜੇ ਅਸੀਂ ਮਸੀਹ ਵਿੱਚ ਧਰਮੀ ਠਹਿਰਾਏ ਜਾਣ ਦੀ ਭਾਲ ਕਰਦਿਆਂ ਆਪ ਵੀ ਪਾਪੀ ਨਿੱਕਲੇ ਤਾਂ ਭਲਾ, ਮਸੀਹ ਪਾਪ ਦਾ ਸੇਵਾਦਾਰ ਹੋਇਆ? ਕਦੇ ਨਹੀਂ!
ERVPA   ਅਸੀਂ ਯਹੂਦੀਆਂ ਦੇ ਮਸੀਹ ਨੂੰ ਅਪਨਾਇਆ ਤਾਂ ਜੋ ਅਸੀਂ ਧਰਮੀ ਬਾਣਾਏ ਜਾਈਏ। ਇਸ ਲਈ ਇਹ ਸਪਸ਼ਟ ਹੈ ਕਿ ਅਸੀਂ ਵੀ ਪਾਪੀ ਸਾਂ। ਕੀ ਇਸਦਾ ਭਾਵ ਇਹ ਹੈ ਕਿ ਮਸੀਹ ਸਾਨੂੰ ਪਾਪੀ ਬਣਾਉਂਦਾ ਹੈ? ਬਿਲਕੁਲ ਨਹੀਂ।
IRVPA   ਪਰ ਅਸੀਂ ਜਿਹੜੇ ਮਸੀਹ ਵਿੱਚ ਧਰਮੀ ਠਹਿਰਾਏ ਜਾਣ ਦੀ ਭਾਲ ਕਰਦਿਆਂ ਆਪ ਵੀ ਪਾਪੀ ਨਿੱਕਲੇ, ਤਾਂ ਕੀ ਮਸੀਹ ਪਾਪ ਦਾ ਸੇਵਾਦਾਰ ਹੋਇਆ? ਕਦੇ ਨਹੀਂ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us