Bible Versions
Bible Books

Galatians 2:20 (KJVP) King James Version with Strong Number

Versions

PAV   ਮੈਂ ਮਸੀਹ ਦੇ ਨਾਲ ਸਲੀਬ ਦਿੱਤਾ ਗਿਆ ਹਾਂ ਪਰ ਹੁਣ ਤੋਂ ਮੈਂ ਤਾਂ ਨਹੀਂ ਜੀਉਂਦਾ ਸਗੋਂ ਮਸੀਹ ਮੇਰੇ ਵਿੱਚ ਜੀਉਂਦਾ ਹੈ ਅਤੇ ਹੁਣ ਜਿਹੜਾ ਜੀਵਨ ਸਰੀਰ ਵਿੱਚ ਭੋਗਦਾ ਹਾਂ ਸੋ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਨਾਲ ਭੋਗਦਾ ਹਾਂ ਜਿਹ ਨੇ ਮੇਰੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ
ERVPA   ਇਸ ਲਈ ਜਿਹਡ਼ਾ ਜੀਵਨ ਮੈਂ ਹੁਣ ਜਿਉਂ ਰਿਹਾ ਹਾਂ ਉਹ ਮੇਰਾ ਨਹੀਂ ਹੈ। ਉਹ ਤਾਂ ਮੇਰੇ ਅੰਦਰ ਮਸੀਹ ਜਿਉਂ ਰਿਹਾ ਹੈ। ਮੈਂ ਹਾਲੇ ਵੀ ਆਪਣੇ ਸ਼ਰੀਰ ਵਿੱਚ ਜਿਉਂਦਾ ਹਾਂ ਪਰ ਮੈਂ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਾਹੀਂ ਜਿਉਂਦਾ ਹਾਂ। ਉਸਨੇ ਮੈਨੂੰ ਪਿਆਰ ਕੀਤਾ ਅਤੇ ਮੈਨੂੰ ਬਚਾਉਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
IRVPA   ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us