Versions
PAV ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆਂ ਕਿ ਤੇਰੀ ਅੰਸ ਨੂੰ ਮੈਂ ਇਹ ਧਰਤੀ ਦੇ ਦਿੱਤੀ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈਕੇ ਵੱਡੇ ਦਰਿਆ ਫਰਾਤ ਤੀਕ
IRVPA ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ