Versions
PAV ਉਪਰੰਤ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਬੋਲਦਾ ਸੀ ਇਹ ਰੱਖਿਆ ਕਿ “ ਤੂੰ ਮੇਰਾ ਵੇਖਣਹਾਰ ਪਰਮੇਸ਼ੁਰ ਹੈਂ ” ਕਿਉਂਕਿ ਉਸ ਨੇ ਆਖਿਆ ਕੀ ਮੈਂ ਐਥੇ ਉਹ ਦੇ ਮੈਨੂੰ ਵੇਖਣ ਦੇ ਮਗਰੋਂ ਵੀ ਵੇਖਦੀ ਹਾਂ?
IRVPA ਤਦ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਗੱਲਾਂ ਕਰਦਾ ਸੀ, ਅਤਾਏਲਰੋਈ ‡ ਮੇਰਾ ਵੇਖਣਹਾਰ ਪਰਮੇਸ਼ੁਰ ਰੱਖਿਆ ਕਿ ਉਸ ਨੇ ਆਖਿਆ ਕੀ ਮੈਂ ਉਹ ਨੂੰ ਵੇਖਣ ਦੇ ਮਗਰੋਂ ਵੀ ਜਿਉਂਦੀ ਹਾਂ?