Versions
PAV ਫੇਰ ਯਹੋਵਾਹ ਨੇ ਉਹ ਨੂੰ ਮਮਰੇ ਦਿਆਂ ਬਲੂਤਾਂ ਵਿੱਚ ਦਰਸ਼ਨ ਦਿੱਤਾ ਜਾਂ ਉਹ ਆਪਣੇ ਤੰਬੂ ਦੇ ਬੂਹੇ ਵਿੱਚ ਦਿਨ ਦੀ ਧੁੱਪ ਦੇ ਵੇਲੇ ਬੈਠਾ ਹੋਇਆ ਸੀ
IRVPA {ਇਸਹਾਕ ਦੇ ਜਨਮ ਦਾ ਵਾਅਦਾ} PS ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ।