Versions
PAV ਓਹ ਸਾਰੇ ਦੇ ਸਾਰੇ ਤੰਦੂਰ ਵਾਂਙੁ ਤੱਤੇ ਹਨ, ਅਤੇ ਓਹ ਆਪਣੇ ਨਿਆਈਆਂ ਨੂੰ ਖਾ ਜਾਂਦੇ ਹਨ, ਓਹਨਾਂ ਦੇ ਸਾਰੇ ਪਾਤਸ਼ਾਹ ਡਿੱਗ ਪਏ, ਓਹਨਾਂ ਦੇ ਵਿੱਚ ਕੋਈ ਨਹੀਂ ਜੋ ਮੈਨੂੰ ਪੁਕਾਰਦਾ ਹੈ।।
IRVPA ਉਹ ਸਾਰੇ ਦੇ ਸਾਰੇ ਤੰਦੂਰ ਵਾਂਗੂੰ ਤੱਤੇ ਹਨ,
ਅਤੇ ਉਹ ਆਪਣੇ ਨਿਆਂਈਆਂ ਨੂੰ ਖਾ ਜਾਂਦੇ ਹਨ,
ਉਹਨਾਂ ਦੇ ਸਾਰੇ ਰਾਜੇ ਡਿੱਗ ਪਏ,
ਉਹਨਾਂ ਦੇ ਵਿੱਚ ਕੋਈ ਨਹੀਂ ਜੋ ਮੈਨੂੰ ਪੁਕਾਰਦਾ ਹੈ। PS