Versions
PAV ਓਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ! ਕੋਈ ਖੜੀ ਫ਼ਸਲ ਨਹੀਂ, ਸਿੱਟਾ ਆਟਾ ਨਹੀਂ ਦੇਵੇਗਾ, ਜੇ ਦੇਵੇ ਤਾਂ ਵੀ ਓਪਰੇ ਉਹ ਨੂੰ ਨਿਗਲ ਲੈਣਗੇ!
IRVPA ਉਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ!
ਕੋਈ ਖੜ੍ਹੀ ਫ਼ਸਲ ਨਹੀਂ,
ਸਿੱਟਾ ਆਟਾ ਨਹੀਂ ਦੇਵੇਗਾ,
ਜੇ, ਦੇਵੇ ਵੀ ਤਾਂ ਓਪਰੇ ਉਹ ਨੂੰ ਨਿਗਲ ਲੈਣਗੇ!