Versions
PAV ਤਾਂ ਐਉਂ ਹੋਵੇਗਾ ਕਿ ਜਿਸ ਦਿਨ ਯਹੋਵਾਹ ਤੈਨੂੰ ਤੇਰੀ ਪੀੜ ਤੋਂ ਅਤੇ ਤੇਰੀ ਖੇਚਲ ਤੋਂ ਅਤੇ ਉਸ ਔਖੀ ਟਹਿਲ ਤੋਂ ਜਿਹ ਦੇ ਨਾਲ ਤੈਥੋਂ ਟਹਿਲ ਕਰਾਈ ਗਈ ਤੈਨੂੰ ਅਰਮਾਨ ਦੇਵੇ
IRVPA {ਬਾਬਲ ਦੇ ਰਾਜੇ ਦਾ ਪਤਨ} PS ਜਿਸ ਦਿਨ ਯਹੋਵਾਹ ਤੈਨੂੰ ਤੇਰੀ ਪੀੜ ਤੋਂ ਅਤੇ ਤੇਰੀ ਤਕਲੀਫ਼ ਤੋਂ ਅਤੇ ਉਸ ਔਖੀ ਟਹਿਲ ਤੋਂ ਜਿਸ ਦੇ ਨਾਲ ਤੇਰੇ ਤੋਂ ਟਹਿਲ ਕਰਾਈ ਗਈ ਤੈਨੂੰ ਅਰਾਮ ਦੇਵੇ,