Versions
PAV ਮੋਆਬ ਲਈ ਅਗੰਮ ਵਾਕ, - ਮੋਆਬ ਦਾ ਆਰ ਰਾਤ ਵਿੱਚ ਹੀ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਵੀ ਰਾਤ ਵਿੱਚ ਹੀ ਬਰਬਾਦ ਅਤੇ ਵਿਰਾਨ ਕੀਤਾ ਗਿਆ।
IRVPA {ਪਰਮੇਸ਼ੁਰ ਮੋਆਬ ਦਾ ਨਾਸ ਕਰੇਗਾ} PS ਮੋਆਬ ਦੇ ਵਿਖੇ ਅਗੰਮ ਵਾਕ l ਮੋਆਬ ਦਾ ਆਰ ਨਗਰ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਨਗਰ ਵੀ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ।