Versions
PAV ਤਿਵੇਂ ਅੱਸ਼ੂਰ ਦਾ ਪਾਤਸ਼ਾਹ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਅਸੀਰਾਂ ਨੂੰ ਲੈ ਜਾਵੇਗਾ, ਜੁਆਨ ਤੇ ਬੁੱਢੇ, ਨੰਗੇ ਧੜੰਗੇ ਤੇ ਨੰਗੀਂ ਪੈਰੀਂ ਅਤੇ ਨੰਗੇ ਚਿੱਤੜ ਮਿਸਰੀਆਂ ਦੀ ਸ਼ਰਮਿੰਦਗੀ ਲਈ
IRVPA ਉਸੇ ਤਰ੍ਹਾਂ ਹੀ ਅੱਸ਼ੂਰ ਦਾ ਰਾਜਾ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਗੁਲਾਮਾਂ ਨੂੰ ਭਾਵੇਂ ਜੁਆਨ ਭਾਵੇਂ ਬੁੱਢੇ, ਨੰਗੇ ਸਰੀਰ, ਨੰਗੇ ਪੈਰੀਂ ਅਤੇ ਨੰਗੇ ਚਿੱਤੜ ਲੈ ਜਾਵੇਗਾ, ਤਾਂ ਜੋ ਮਿਸਰੀ ਸ਼ਰਮਿੰਦੇ ਹੋਣ।