Bible Versions
Bible Books

Isaiah 27:11 (KJVP) King James Version with Strong Number

Versions

PAV   ਜਦ ਉਹ ਦੇ ਟਹਿਣੇ ਸੁੱਕ ਜਾਣ ਓਹ ਤੋੜੇ ਜਾਣਗੇ, ਤੀਵੀਆਂ ਆਣ ਕੇ ਓਹਨਾਂ ਨੂੰ ਅੱਗ ਲਾਉਣਗੀਆਂ। ਓਹ ਤਾਂ ਬੁੱਧ ਹੀਣ ਲੋਕ ਹਨ, ਏਸ ਲਈ ਓਹਨਾਂ ਦਾ ਕਰਤਾ ਓਹਨਾਂ ਉੱਤੇ ਰਹਮ ਨਾ ਕਰੇਗਾ, ਨਾ ਓਹਨਾਂ ਦਾ ਰਚਣ ਵਾਲਾ ਓਹਨਾਂ ਉੱਤੇ ਕਿਰਪਾ ਕਰੇਗਾ।।
IRVPA   ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਕੇ ਉਹਨਾਂ ਨੂੰ ਅੱਗ ਲਾਉਣਗੀਆਂ। ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us