Versions
PAV ਮੈਂਨੂੰ ਗੁੱਸਾ ਨਹੀਂ। ਕਾਸ਼ ਕਿ ਕੰਡੇ ਤੇ ਕੰਡਿਆਲੇ ਮੇਰੇ ਵਿਰੁੱਧ ਲੜਾਈ ਵਿੱਚ ਹੁੰਦੇ! ਮੈਂ ਉਨ੍ਹਾਂ ਦੇ ਉੱਤੇ ਚੜ੍ਹਾਈ ਕਰਦਾ, ਮੈਂ ਉਨ੍ਹਾਂ ਨੂੰ ਇਕੱਠੇ ਸਾੜ ਸੁੱਟਦਾ।
IRVPA ਮੈਨੂੰ ਗੁੱਸਾ ਨਹੀਂ। ਜੇਕਰ ਕੰਡੇ ਅਤੇ ਕੰਡਿਆਲੇ ਮੇਰੇ ਵਿਰੁੱਧ ਲੜਾਈ ਵਿੱਚ ਹੁੰਦੇ! ਮੈਂ ਉਨ੍ਹਾਂ ਦੇ ਉੱਤੇ ਚੜ੍ਹਾਈ ਕਰਦਾ, ਮੈਂ ਉਨ੍ਹਾਂ ਨੂੰ ਇਕੱਠੇ ਸਾੜ ਸੁੱਟਦਾ।