Versions
PAV ਮੇਰੇ ਵਿਖੇ ਏਹ ਆਖਿਆ ਜਾਵੇਗਾ, ਭਈ ਨਿਰਾ ਯਹੋਵਾਹ ਵਿੱਚ ਹੀ ਧਰਮ ਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਕੋਲ ਆਉਣਗੇ ਅਤੇ ਸ਼ਰਮ ਖਾਣਗੇ।
IRVPA ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ।