Versions
PAV ਮੈਂ ਤੈਨੂੰ ਅਨ੍ਹੇਰੇ ਦੇ ਖ਼ਜ਼ਾਨੇ, ਅਤੇ ਲੁਕੇ ਹੋਏ ਥਾਵਾਂ ਦੇ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹਾਂ, ਜੋ ਤੇਰਾ ਨਾਉਂ ਲੈ ਕੇ ਤੈਨੂੰ ਬੁਲਾਉਂਦਾ ਹੈ।
IRVPA ਮੈਂ ਤੈਨੂੰ ਹਨੇਰੇ ਵਿੱਚ ਲੁਕੇ ਹੋਏ ਖ਼ਜ਼ਾਨੇ, ਅਤੇ ਗੁਪਤ ਸਥਾਨਾਂ ਵਿੱਚ ਦੱਬੇ ਹੋਏ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇ ਕਿ ਮੈਂ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹਾਂ, ਜੋ ਤੇਰਾ ਨਾਮ ਲੈ ਕੇ ਤੈਨੂੰ ਬੁਲਾਉਂਦਾ ਹਾਂ।