Versions
PAV ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਂਲਦੇ ਹਨ, ਓਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਠਾਕਰ ਬਣਾਉਂਦਾ, ਤਾਂ ਓਹ ਮੱਥਾ ਟੇਕੇ ਸਗੋਂ ਮੱਥਾ ਰਗੜਦੇ ਹਨ!
IRVPA ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ!