Bible Versions
Bible Books

Isaiah 58:12 (KJVP) King James Version with Strong Number

Versions

PAV   ਤੇਰੇ ਵਿੱਚੋਂ ਦੇ ਪਰਾਚੀਨ ਥੇਹਾਂ ਨੂੰ ਉਸਾਰਨਗੇ, ਤੂੰ ਬਹੁਤੀਆਂ ਪੀੜ੍ਹੀਆਂ ਦੀਆਂ ਨੀਹਾਂ ਉਠਾਵੇਂਗਾ, ਅਤੇ ਤੂੰ ਤੇੜ ਦਾ ਮਰੰਮਤ ਕਰਨ ਵਾਲਾ, ਵਸੇਬਿਆਂ ਦੇ ਰਾਹਾਂ ਦਾ ਸੁਧਾਰਕ ਅਖਵਾਏਂਗਾ।।
IRVPA   ਤੇਰੇ ਲੋਕ ਪ੍ਰਾਚੀਨ ਖੰਡਰਾਂ ਨੂੰ ਉਸਾਰਨਗੇ, ਤੂੰ ਪਿਛਲੀਆਂ ਪੀੜ੍ਹੀਆਂ ਦੀਆਂ ਨੀਂਹਾਂ ਉੱਤੇ ਘਰ ਬਣਾਵੇਂਗਾ, ਅਤੇ ਤੂੰ “ਤੇੜ ਦੀ ਮੁਰੰਮਤ ਕਰਨ ਵਾਲਾ,” ਅਤੇ “ਵਸੇਬਿਆਂ ਦੇ ਰਾਹਾਂ ਦਾ ਸੁਧਾਰਕ” ਅਖਵਾਏਂਗਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us