Versions
PAV ਤਾਂ ਓਹ ਯਹੋਵਾਹ ਦੇ ਨਾਮ ਤੋਂ ਲਹਿੰਦਿਓਂ, ਅਤੇ ਉਹ ਦੇ ਪਰਤਾਪ ਤੋਂ ਸੂਰਜ ਦੇ ਚੜ੍ਹਦਿਓਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਙੁ ਆਵੇਗਾ, ਜਿਹ ਨੂੰ ਯਹੋਵਾਹ ਦਾ ਸਾਹ ਰੋੜ੍ਹਦਾ ਹੈ।
IRVPA ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜ੍ਹਾ ਕਰੇਗਾ † ਯਹੋਵਾਹ ਦਾ ਸਾਹ ਉਹਨਾਂ ਨੂੰ ਰੋੜ੍ਹ ਲੈ ਜਾਵੇਗਾ l l PEPS