Versions
PAV ਤੇਰਾ ਸੂਰਜ ਫਿਰ ਨਹੀਂ ਲੱਥੇਗਾ, ਨਾ ਤੇਰਾ ਚੰਦ ਮਿਟ ਜਾਵੇਗਾ, ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।
IRVPA ਤੇਰਾ ਸੂਰਜ ਫੇਰ ਨਹੀਂ ਲੱਥੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।