Bible Versions
Bible Books

Isaiah 65:20 (KJVP) King James Version with Strong Number

Versions

PAV   ਉੱਥੋਂ ਫੇਰ ਕੋਈ ਥੋੜੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬੁੱਢਾ ਜਿਹ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂ ਜੋ ਬੱਚਾ ਸੌ ਵਰਹੇ ਦੀ ਉਮਰ ਵਿੱਚ ਮਰੇਗਾ, ਅਤੇ ਸੌ ਵਰਹੇ ਦਾ ਪਾਪੀ ਸਰਾਪੀ ਹੋਵੇਗਾ।
IRVPA   ਉੱਥੇ ਫੇਰ ਕੋਈ ਥੋੜ੍ਹੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬਜ਼ੁਰਗ ਜਿਸ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂਕਿ ਸੌ ਸਾਲ ਦੀ ਉਮਰ ਵਿੱਚ ਮਰੇਗਾ, ਉਸ ਨੂੰ ਬੱਚਾ ਹੀ ਮੰਨਿਆ ਜਾਵੇਗਾ, ਪਰ ਸੌ ਸਾਲ ਦਾ ਪਾਪੀ ਸਰਾਪੀ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us