Bible Versions
Bible Books

James 3:17 (KJVP) King James Version with Strong Number

Versions

PAV   ਪਰ ਜਿਹੜੀ ਬੁੱਧ ਉੱਪਰੋਂ ਹੈ ਉਹ ਤਾਂ ਪਹਿਲਾਂ ਪਵਿੱਤਰ ਹੈ, ਫੇਰ ਮਿਲਣਸਾਰ, ਸ਼ੀਲ ਸੁਭਾਉ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਦੁਆਇਤ ਭਾਵ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ
ERVPA   ਪਰ ਜਿਹਡ਼ੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ।
IRVPA   ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us