Versions
PAV ਤੂੰ ਆਪਣੀਆਂ ਵਾਦੀਆਂ ਦਾ ਕਿਉਂ ਮਾਣ ਕਰਦੀ ਹੈਂ? ਹੇ ਫਿਰਤੂ ਧੀਏ, ਤੇਰੀ ਵਾਦੀ ਵਗਣ ਵਾਲੀ ਹੈ, ਤੇਰਾ ਭਰੋਸਾ ਤੇਰੇ ਖ਼ਜਾਨਿਆਂ ਉੱਤੇ ਹੈ, - ਮੇਰੇ ਵਿਰੁੱਧ ਕੌਣ ਆਵੇਗਾ?
IRVPA ਤੂੰ ਆਪਣੀਆਂ ਵਾਦੀਆਂ ਦਾ ਕਿਉਂ ਮਾਣ ਕਰਦੀ ਹੈਂ? ਹੇ ਫਿਰਤੂ ਧੀਏ, ਤੇਰੀ ਵਾਦੀ ਵਗਣ ਵਾਲੀ ਹੈ, ਤੇਰਾ ਭਰੋਸਾ ਤੇਰੇ ਖ਼ਜ਼ਾਨਿਆਂ ਉੱਤੇ ਹੈ, ਮੇਰੇ ਵਿਰੁੱਧ ਕੌਣ ਆਵੇਗਾ?