Versions
PAV ਏਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਮਾਰਿਆ ਅਤੇ ਜਿਨ੍ਹਾਂ ਦੇ ਦੇਸ ਉੱਤੇ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਕਬਜ਼ਾ ਕਰ ਲਿਆ ਅਰਥਾਤ ਅਰਨੋਨ ਦੀ ਵਾਦੀ ਤੋਂ ਹਰਮੋਨ ਦੇ ਪਰਬਤ ਤੀਕ ਅਤੇ ਸਾਰਾ ਮਦਾਨ ਚੜ੍ਹਦੇ ਪਾਸੇ ਵੱਲ
IRVPA {ਮੂਸਾ ਦੁਆਰਾ ਹਰਾਏ ਗਏ ਰਾਜੇ} PS ਇਹ ਉਹ ਦੇਸ ਦੇ ਰਾਜੇ ਹਨ, ਜਿਨ੍ਹਾਂ ਨੂੰ ਇਸਰਾਏਲੀਆਂ ਨੇ ਮਾਰਿਆ ਅਤੇ ਜਿਨ੍ਹਾਂ ਦੇ ਦੇਸ ਉੱਤੇ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਕਬਜ਼ਾ ਕਰ ਲਿਆ ਅਰਥਾਤ ਅਰਨੋਨ ਦੀ ਵਾਦੀ ਤੋਂ ਹਰਮੋਨ ਦੇ ਪਰਬਤ ਤੱਕ ਅਤੇ ਸਾਰਾ ਮੈਦਾਨ ਚੜ੍ਹਦੇ ਪਾਸੇ ਵੱਲ।