Versions
PAV ਦੂਜਾ ਗੁਣਾ ਸ਼ਿਮਓਨ ਲਈ ਅਰਥਾਤ ਸ਼ਿਮਓਨੀਆਂ ਦੇ ਗੋਤ ਲਈ ਉਨ੍ਹਾਂ ਦੇ ਘਰਾਣਿਆ ਅਨੁਸਾਰ ਨਿੱਕਲਿਆ ਅਤੇ ਉਨ੍ਹਾਂ ਦੀ ਮਿਲਖ ਯਹੂਦੀਆਂ ਦੀ ਮਿਲਖ ਦੇ ਵਿੱਚ ਸੀ
IRVPA {ਸ਼ਿਮਓਨ ਦੇ ਗੋਤ ਨੂੰ ਦਿੱਤਾ ਗਿਆ ਭਾਗ} PS ਦੂਜੀ ਪਰਚੀ ਸ਼ਿਮਓਨ ਲਈ ਅਰਥਾਤ ਸ਼ਿਮਓਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਵਿਰਾਸਤ ਯਹੂਦੀਆਂ ਦੇ ਹਿੱਸੇ ਵਿੱਚ ਸੀ।