Versions
PAV ਅਤੇ ਅਲਆਜ਼ਾਰ ਜਾਜਕ ਦੇ ਪੁੱਤ੍ਰ ਫ਼ੀਨਹਾਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੂੰ ਆਖਿਆ ਭਈ ਅਸੀਂ ਜਾਣਦੇ ਹਾਂ ਭਈ ਅੱਜ ਦੇ ਦਿਨ ਯਹੋਵਾਹ ਸਾਡੇ ਵਿੱਚ ਹੈ ਕਿਉਂ ਜੋ ਤੁਸਾਂ ਏਹ ਬੇਈਮਾਨੀ ਯਹੋਵਾਹ ਦੇ ਵਿਰੁੱਧ ਨਹੀਂ ਕੀਤੀ। ਹੁਣ ਤੁਸਾਂ ਇਸਰਾਏਲੀਆਂ ਨੂੰ ਯਹੋਵਾਹ ਦੇ ਹੱਥੋਂ ਛੁਡਾ ਲਿਆ ਹੈ।।
IRVPA ਅਤੇ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੂੰ ਆਖਿਆ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਦਿਨ ਯਹੋਵਾਹ ਸਾਡੇ ਵਿੱਚ ਹੈ ਕਿਉਂ ਜੋ ਤੁਸੀਂ ਇਹ ਬੇਈਮਾਨੀ ਯਹੋਵਾਹ ਦੇ ਵਿਰੁੱਧ ਨਹੀਂ ਕੀਤੀ। ਹੁਣ ਤੁਸੀਂ ਇਸਰਾਏਲੀਆਂ ਨੂੰ ਯਹੋਵਾਹ ਦੇ ਹੱਥੋਂ ਛੁਡਾ ਲਿਆ ਹੈ।